Hukamnama Sahib
Amrit Wele Da Mukhwakh Sri Harmandar Sahib Amritsar Sahib Ji, Ang-676, Date 18-July-2024
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ {ਪੰਨਾ 676} Hukamnama Sahib
☬ ਵਿਆਖਿਆ ☬
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। Hukamnama Sahib
ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। Hukamnama Sahib
ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। Hukamnama Sahib
ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩। Hukamnama Sahib
धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ जह साध संतन होवहि इकत्र ॥ तह हरि जसु गावहि नाद कवित ॥ साध सभा महि अनद बिस्राम ॥ उन संगु सो पाए जिसु मसतकि कराम ॥३॥ दुइ कर जोड़ि करी अरदासि ॥ चरन पखारि कहां गुणतास ॥ प्रभ दइआल किरपाल हजूरि ॥ नानकु जीवै संता धूरि ॥४॥२॥२३॥ {पन्ना 676} Hukamnama Sahib
☬ अर्थ ☬
हे भाई! मुझ आज़िज़ को परमात्मा का नाम (ही) आसरा है, मेरे लिए कमाने के लिए परमात्मा का नाम ही रोजी है। मेरे लिए एकत्र करने के लिए भी परमात्मा का नाम ही है। (जो मनुष्य हरी-नाम-धन इकट्ठा करता है) इस लोक में और परलोक में उसके काम आता है।1। हे भाई! संत जन परमात्मा के नाम में मस्त हो के, बेअंत प्रभू के प्रेम में जुड़ के एक निरंकार के गुण गाते रहते हैं। रहाउ। Hukamnama Sahib
हे भाई! बहुत विनम्र स्वभाव संत की शोभा (का मूल) है, परमात्मा की सिफत सालाह करनी ही संत का बड़प्पन (का कारण) है। परमात्मा की भक्ति संत जनों के हृदय में आनंद पैदा करती है। (भक्ति की बरकति से) संतजनों के दिल में सुख बना रहता है (उनके अंदर से) चिंता नाश हो जाती है।2।Hukamnama Sahib
हे भाई! साधु-संत जहाँ (भी) इकट्ठे होते हैं वहाँ वे साज़ बजा के बाणी पढ़ के परमात्मा की सिफत सालाह के गीत (ही) गाते हैं। हे भाई! संतों की संगति में बैठने से आत्मिक आनंद प्राप्त होता है शांति हासिल होती है। पर, उनकी संगति वही मनुष्य प्राप्त करता है जिसके माथे पर बख्शिश (का लेख लिखा हो)।3। Hukamnama Sahib
हे भाई! मैं अपने दोनों हाथ जोड़ के अरदास करता हूँ कि मैं संतजनों के चरण धो के गुणों के खजाने परमात्मा का नाम उचारता रहूँ। हे भाई! नानक उन संत जनों के चरणों की धूड़ से आत्मिक जीवन प्राप्त करता है जो दयालु कृपालु प्रभू की हजूरी में (सदा टिके रहते हैं)।4।2।23। Hukamnama Sahib
☬ Meaning ☬
Dhanaasaree, Fifth Mehl: I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. ||1|| Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. ||Pause|| The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. ||2|| Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. ||3|| With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. ||4||2||23|| Hukamnama Sahib
The Life and Legacy of Guru Nanak Dev Ji
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | 2 | 3 | ||||
4 | 5 | 6 | 7 | 8 | 9 | 10 |
11 | 12 | 13 | 14 | 15 | 16 | 17 |
18 | 19 | 20 | 21 | 22 | 23 | 24 |
25 | 26 | 27 | 28 | 29 | 30 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676