Hukamnama Sahib
Sachkhand Sri Harmandir Sahib Amritsar Vekhe Hoea Amrit Wele Da Mukhwak 05-June-2024 Ang 706
Table of Contents
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ “Amrit Vele Da Hukamnama”
ਅਰਥ:- ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥ “Amrit Vele Da Hukamnama”
Amrit Vele Da Hukamnama Sri Darbar Sahib, Amritsar In Hindi
सलोक ॥
मन इछा दान करणं(ग) सरबत्र आसा पूरनह ॥ खंडणं(ग) कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥ “Amrit Vele Da Hukamnama”
अर्थ:- हे नानक! जो प्रभु हमें मन-मांगी दातें देता है जो सब जगह (सब जीवों की) आशाएं पूरी करता है, जो हमारे झगड़े और कलेश नाश करने वाला है उसको याद कर, वह तुझसे दूर नहीं है।1।हे नानक! जिस प्रभु की बरकति से तू सारी मौजें मनाता है, उससे प्रीत जोड़। जिस प्रभू ने तेरा सोहणा शरीर बनाया है, रॅब करके वह तुझे कभी भी ना भूले।2।(प्रभू ने तुझे) जिंद, प्राण, शरीर और धन दिया, और स्वादिष्ट पदार्थ भोगने को दिए। तेरे अच्छे भाग्य बना के, तुझे उसने घर, सुंदर मकान, रथ, घोड़े दिए। सब कुछ देने वाले प्रभू ने तुझे पुत्र, पत्नी, मित्र और नौकर दिए।उस प्रभु को सिमर के मन खिला रहता है, सारे दुख मिट जाते हैं। (हे भाई!) सत्संग में उस हरी के गुण चेते किया करो, सारे रोग (उसको सिमरने से) नाश हो जाते हैं।3। “Amrit Vele Da Hukamnama”
Know Some Unheard Things About Sri Guru Hargobind Sahib Ji ||
Amrit Vele Da Hukamnama Sri Darbar Sahib, Amritsar In English
Salok || man ichhaa dhaan karana(n) sarabatr aasaa pooraneh || kha(n)ddana(n) kal kaleseh prabh simar naanak neh dhooraneh ||1|| habh ra(n)g maaneh jis sa(n)g tai siau laieeaai neh || so sahu bi(n)dh na visarau naanak jin su(n)dhar rachiaa dheh ||2|| pauRee || jeeau praan tan dhan dheeaa dheene ras bhog || gireh ma(n)dhar rath as dhe’ee rach bhale sa(n)jog || sut banitaa saajan sevak dhe’ee prabh dhevan jog || har simarat tan man hariaa leh jaeh vijog || saadhasa(n)g har gun ramahu binase sabh rog ||3| “Amrit Vele Da Hukamnama”
Meaning:- Salok He grants our hearts’ desires, and fulfills all our hopes. He destroys pain and suffering; remember God in meditation, O Nanak Ji – He is not far away. ||1|| Love Him, with whom you enjoy all pleasures. Do not forget that Lord, even for an instant; O Nanak Ji, He fashioned this beautiful body. ||2|| Paurree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3|| “Amrit Vele Da Hukamnama”
Know Some Unheard Things About Sri Guru Amardas Ji ||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | ||||||
2 | 3 | 4 | 5 | 6 | 7 | 8 |
9 | 10 | 11 | 12 | 13 | 14 | 15 |
16 | 17 | 18 | 19 | 20 | 21 | 22 |
23 | 24 | 25 | 26 | 27 | 28 | 29 |
30 | 31 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676