Hukamnama Sahib
Amrit Vele da Hukamnama Sri Darbar Sahib Sri Amritsar, Ang 658, 31-May-2024
Table of Contents
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ “Hukamnama Sri Darbar Sahib Amritsar”
ਅਰਥ: (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧। (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ। (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨। ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪। “Hukamnama Sri Darbar Sahib Amritsar”
Today Hukamnama Sri Darbar Sahib Amritsar In Hindi
रागु सोरठि बाणी भगत रविदास जी की ੴ सतिगुर प्रसादि ॥ सुख सागरु सुरतर चिंतामनि कामधेनु बसि जा के ॥ चारि पदारथ असट दसा सिधि नव निधि कर तल ता के ॥१॥ हरि हरि हरि न जपहि रसना ॥ अवर सभ तिआगि बचन रचना ॥१॥ रहाउ ॥ नाना खिआन पुरान बेद बिधि चउतीस अखर मांही ॥ बिआस बिचारि कहिओ परमारथु राम नाम सरि नाही ॥२॥ सहज समाधि उपाधि रहत फुनि बडै भागि लिव लागी ॥ कहि रविदास प्रगासु रिदै धरि जनम मरन भै भागी ॥३॥४॥ “Hukamnama Sri Darbar Sahib Amritsar”
अर्थ : (हे पण्डित!) जो प्रभू सुखों का समुंद्र है, जिस प्रभू के वश में स्वर्ग के पाँचों वृक्ष, चिंतामणि और कामधेनु हैं, धर्म-अर्थ-काम-मोक्ष चारों पदार्थ, अठारहों सिद्धियां और नौ निधियां ये सब उसी के हाथों की तलियों पर हैं।1। (हे पण्डित!) तू और सारी फोकियां बातें छोड़ के (अपनी) जीभ से सदा एक परमात्मा का नाम क्यों नहीं सिमरता?।1। रहाउ। (हे पण्डित!) पुराणों के अनेक किस्म के प्रसंग, वेदों की बताई हुई विधियां, ये सब वाक्य-रचना ही हैं (अनुभवी ज्ञान नहीं जो प्रभू की रचना में जुड़ने से हृदय में पैदा होता है)। (हे पण्डित! वेदों के खोजी) व्यास ऋषि ने सोच-विचार के यही धर्म-तत्व बताया है कि (इन पुस्तकों के पाठ आदि) परमात्मा के नाम का सिमरन करने के की बराबरी नहीं कर सकते। (फिर तू क्यों नाम नहीं सिमरता?)।2। रविदास कहता है– बड़ी किस्मत से जिस मनुष्य की सुरति प्रभू-चरणों में जुड़ती है उसका मन आत्मिक अडोलता में टिका रहता है। कोई विकार उसमें नहीं उठता, वह मनुष्य अपने हृदय में रोशनी प्राप्त करता है, और, जनम-मरण (भाव, सारी उम्र) के उसके डर नाश हो जाते हैं।3।4। “Hukamnama Sri Darbar Sahib Amritsar”
Know Some Unheard Things About Sri Guru Nanak Dev Ji ||
Today Hukamnama Sri Darbar Sahib Amritsar In English
sukh saagar suratar chi(n)taaman kaamadhen bas jaa ke || chaar padhaarath asaT dhasaa sidh nav nidh kar tal taa ke ||1|| har har har na japeh rasanaa || avar sabh tiaag bachan rachanaa ||1|| rahaau || naanaa khiaan puraan bedh bidh chautees akhar maa(n)hee || biaas bichaar kahio paramaarath raam naam sar naahee ||2|| sahaj samaadh upaadh rahat fun baddai bhaag liv laagee || keh ravidhaas pragaas ridhai dhar janam maran bhai bhaagee ||3||4|| “Hukamnama Sri Darbar Sahib Amritsar”
Meaning: The ocean of peace is the Lord, in whose power are the miraculous tree, the wish-fulfilling gem and the elysian cow. The four cardinal boons, eighteen super-natural powers and nine treasures are on the palm of His hand. Why utterest thou not, “God, God, God”, with thy tongue?Abandon thou, the involvement in all other words. Pause. After good reflection Bias has stated the supreme reality, that nothing equals the Lord’s Name. Very fortunate are they, who remain absorbed in the trance of equipoise, embrace love for the Lord and are ultimately freed from wranglings. Says Ravi Dass, enshrine thou, the Divine Light within thy mind and the fear of birth and death shall flee from thee ॥3॥4॥ “Hukamnama Sri Darbar Sahib Amritsar”
Know Some Unheard Things About Sri Guru Amardas Ji ||
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | ||||||
2 | 3 | 4 | 5 | 6 | 7 | 8 |
9 | 10 | 11 | 12 | 13 | 14 | 15 |
16 | 17 | 18 | 19 | 20 | 21 | 22 |
23 | 24 | 25 | 26 | 27 | 28 | 29 |
30 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676
1 thought on “Amrit Vele Da Hukamnama Sri Darbar Sahib, Amritsar, Date 31-05-2024 Ang 658”