HUKAMNAMA SAHIB
AMRIT VELE DA HUKAMNAMA SAHIB SRI HARMANDIR SAHIB, SRI AMRITSAR, ANG 560, DATE 11-JUNE-2024
Table of Contents
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560} “Amrit Vele Da Hukamnama”
ਅਰਥ:- (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭। “Amrit Vele Da Hukamnama”
Gurbani Status App - Short Videos And Images With Download and Share Option with Sunder Gutka and Sri Guru Granth Sahib Ji
AMRIT VELE DA HUKAMNAMA SAHIB SRI HARMANDIR IN HINDI
वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥ नानक मसतकि जिसु वडभागु ॥ गुर की बाणी सहज बैरागु ॥४॥७॥ {पन्ना 560} “Amrit Vele Da Hukamnama“
अर्थ:- (हे भाई! गुरू की शरण पड़ के जिस मनुष्य की) जीभ परमात्मा के नाम के स्वाद में लगती है, वह मनुष्य आत्मिक अडोलता में टिक जाता है, प्रभू-प्रेम में जुड़ जाता है। परमात्मा का नाम सिमर के उसका मन (माया की तृष्णा की ओर से) तृप्त हो जाता है।1। मैं अपने गुरू से सदा कुर्बान जाता हूँ, जिसके सदा स्थिर प्रभू की सिफत सालाह में जुड़ने से विचारवान हो जाते हैं, और सदैव आत्मिक आनंद मिला रहता है।1। रहाउ।(हे भाई! गुरू की शरण की बरकति से) एक परमात्मा में सुरति जोड़ के मनुष्य की आँखें (पराए रूप से) तृप्त हो जाती हैं, (अंदर से) माया का प्यार दूर करके मनुष्य का मन (तृष्णा की ओर से) संतुष्ट हो जाता है।2।(हे भाई! गुरू के) शबद की बरकति से परमात्मा के नाम में जुड़ने से शरीर में आनंद पैदा होता है, (गुरू की मेहर से) आत्मिक जीवन की सुगंधि देने वाला हरी-नाम मनुष्य के हृदय में सदा टिका रहता है।3।हे नानक! जिस मनुष्य के माथे पर उच्च भाग्य जागते हैं वह मनुष्य गुरू की बाणी में जुड़ता है (जिसकी बरकति से उसके अंदर) आत्मिक अडोलता पैदा करने वाला वैराग उपजता है।4।7। “Amrit Vele Da Hukamnama”
AMRIT VELE DA HUKAMNAMA SAHIB SRI HARMANDIR IN ENGLISH
vaddaha(n)s mahalaa teejaa || rasanaa har saadh lagee sahaj subhai || man tirapatiaa har naam dhiaai ||1|| sadhaa sukh saachai sabadh veechaaree || aapane satagur viTahu sadhaa balihaaree ||1|| rahaau || akhee sa(n)tokheeaa ek liv lai || man sa(n)tokhiaa dhoojaa bhaau gavai ||2|| dheh sareer sukh hovai sabadh har nai || naam paramal hiradhai rahiaa samai ||3|| naanak masatak jis vaddabhaag || gur kee baanee sahaj bairaag ||4||7|| {Ang 560} “Amrit Vele Da Hukamnama”
Meaning:- Wadahans, Third Mehl: My tongue is intuitively attracted to the taste of the Lord. My mind is satisfied, meditating on the Name of the Lord. ||1|| Lasting peace is obtained, contemplating the Shabad, the True Word of God. I am forever a sacrifice to my True Guru. ||1||Pause|| My eyes are content, lovingly focused on the One Lord. My mind is content, having forsaken the love of duality. ||2|| The frame of my body is at peace, through the Shabad, and the Name of the Lord. The fragrance of the Naam permeates my heart. ||3|| O Nanak, one who has such great destiny written upon his forehead, through the Bani of the Guru’s Word, easily and intuitively becomes free of desire. ||4||7|| “Amrit Vele Da Hukamnama”
Sundar Gutka App –your spiritual companion on a digital journey.
Waheguru Ji Ka Khalsa Waheguru Ji Ki Fateh
M | T | W | T | F | S | S |
---|---|---|---|---|---|---|
1 | 2 | 3 | ||||
4 | 5 | 6 | 7 | 8 | 9 | 10 |
11 | 12 | 13 | 14 | 15 | 16 | 17 |
18 | 19 | 20 | 21 | 22 | 23 | 24 |
25 | 26 | 27 | 28 | 29 | 30 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676