Hukamnama Sahib
AMRIT VELE DA HUKAMNAMA SRI DARBAR SAHIB AMRITSAR, AND 646, 20-JUNE-2024
Table of Contents
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646} Hukamnama
The Life and Legacy of Guru Arjan Dev Ji
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। Hukamnama
Amrit Vele Da Hukamnama Sri Darbar Sahib In Hindi
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥ {पन्ना 646} Hukamnama
Amrit Kirtan App-is a collection of shabads (verses)
अर्थ:- हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरू के शबद को समझ। शेख! जो (सबका) जानकार सतिगुरू सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरू की रजा में चलेगा तो ईश्वर की दरगाह में आदर पाएगा। नानक! जो मनुष्य नाम नहीं सिमरते, उनका (अच्छा) खाना और (अच्छा) पहनना सब धिक्कार है।1। हरी के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरी के गुण गाते हैं। (जो मनुष्य प्रभू के गुण गाता है वह) गुणों में लीन हुआ रहता है।2। (ये मानस) शरीर, जैसे, चोली है जो प्रभू ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरी-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरी खुद समझाए। नानक दास ये विचार बताता है कि सदा स्थिर रहने वाला हरी गुरू के द्वारा (सिमरा जा सकता है)।11। Hukamnama
Amrit Vele Da Hukamnama Sri Darbar Sahib In English
Salok mahalaa teejaa || sekhaa chauchakiaa chauvaiaa eh man ikat ghar aan || ehaR tehaR chhadd too gur kaa sabadh pachhaan || satigur agai ddeh pau sabh kichh jaanai jaan || aasaa manasaa jalai too hoi rahu mihamaan || satigur kai bhaanai bhee chaleh taa dharageh paaveh maan || naanak j naam na chetanee tin dhig painan dhig khaan ||1|| mahalaa teejaa || har gun toT na aaviee keemat kahan na jai || naanak gurmukh har gun raveh gun meh rahai samai ||2|| pauRee || har cholee dheh savaaree kadd paidhee bhagat kar || har paaT lagaa adhikaiee bahu bahu bidh bhaat kar || koiee boojhai boojhanahaaraa a(n)tar bibek kar || so boojhai eh bibek jis bujhaae aap har || jan naanak kahai vichaaraa gurmukh har sat har ||11|| {Ang 646} Hukamnama
Meaning:- Shalok, Third Mehlaa: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1|| Third Mehl: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11|| Hukamnama
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Waheguru Ji