Amrit Vele Da Hukamnama Sri Darbar Sahib, Amritsar, Date 24-06-2024 Ang 961

Hukamnama Sahib

Hukamnama Sahib

Amrit Vele Da Hukamnama Sri Darbar Sahib, Amritsar, Ang 961, Date 24-June-2024


ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ {ਪੰਨਾ 961}

ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ {ਪੰਨਾ 961}

ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ {ਪੰਨਾ 961}

The Life and Legacy of Guru Arjan Dev Ji

Amrit Vele Da Hukamnama Sri Darbar Sahib In Hindi

सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लहिआ ॥ दइआ करहु दइआल अपणी सिफति देहु ॥ दरसनु देखि निहाल नानक प्रीति एह ॥१॥ {पन्ना 961}

मः ५ ॥ एको जपीऐ मनै माहि इकस की सरणाइ ॥ इकसु सिउ करि पिरहड़ी दूजी नाही जाइ ॥ इको दाता मंगीऐ सभु किछु पलै पाइ ॥ मनि तनि सासि गिरासि प्रभु इको इकु धिआइ ॥ अम्रितु नामु निधानु सचु गुरमुखि पाइआ जाइ ॥ वडभागी ते संत जन जिन मनि वुठा आइ ॥ जलि थलि महीअलि रवि रहिआ दूजा कोई नाहि ॥ नामु धिआई नामु उचरा नानक खसम रजाइ ॥२॥ {पन्ना 961}

पउड़ी ॥ जिस नो तू रखवाला मारे तिसु कउणु ॥ जिस नो तू रखवाला जिता तिनै भैणु ॥ जिस नो तेरा अंगु तिसु मुखु उजला ॥ जिस नो तेरा अंगु सु निरमली हूं निरमला ॥ जिस नो तेरी नदरि न लेखा पुछीऐ ॥ जिस नो तेरी खुसी तिनि नउ निधि भुंचीऐ ॥ जिस नो तू प्रभ वलि तिसु किआ मुहछंदगी ॥ जिस नो तेरी मिहर सु तेरी बंदिगी ॥८॥ {पन्ना 961}

Amrit Kirtan App-is a collection of shabads (verses)

Amrit Vele Da Hukamnama Sri Darbar Sahib In English


ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!


Leave a Comment