Hukamnama Sahib
Amrit Vele Da Hukamnama Sri Darbar Sahib, Sri Amritsar, Ang 619, 07-June-2024
Table of Contents
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619} “Amrit Vele Da Hukamnama”
ਅਰਥ:- ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। “Amrit Vele Da Hukamnama”
Know Some Unheard Things About Sri Guru Hargobind Sahib Ji ||
Amrit Vele Da Hukamnama Sri Darbar Sahib In Hindi
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥ {पन्ना 619} “Amrit Vele Da Hukamnama”
अर्थ:- हे भाई! परमात्मा हम जीवों के किए बुरे कर्मों का कोई ख्याल नहीं करता। वह अपने मूल (प्यार भरे) स्वभाव (बिरद) को याद रखता है (वह बल्कि, हमें गुरू से मिलवा के, हमें) अपने बना के (अपना) हाथ दे के (हमें विकारों से) बचाता है। (जिस भाग्यशाली को गुरू मिल जाता है, वह) सदा ही आत्मिक आनंद लेता है।1।
हे भाई! सदा कायम रहने वाला मालिक प्रभू सदा दयावान रहता है, (कुकर्मों की ओर जा रहे लोगों को बचा के वह गुरू से मिलाता है। जिसे पूरा गुरू मिल गया, उसके विकारों के रास्ते में) मेरे पूरे गुरू ने रुकावट खड़ी कर दी (और, इस तरह उसके अंदर) सारे आत्मिक आनंद पैदा हो गए। रहाउ।
हे भाई! जिस परमात्मा ने प्राण डाल के (हमारा) शरीर पैदा किया है, जो (हर वक्त) हमें खुराक और पोशाक दे रहा है, वह परमात्मा (संसार समुंद्र की विकार-लहरों से) अपने सेवक की इज्जत (गुरू को मिला के) बचाता है। हे नानक! (कह– मैं उस परमात्मा से) सदा सदके जाता हूँ।2।16।44। “Amrit Vele Da Hukamnama”
Amrit Vele Da Hukamnama Sri Darbar Sahib In English
Sorath mahalaa panjavaa ||
hamaree ganat na ganeeaa kaiee apanaa biradh pachhaan || haath dhei raakhe kar apune sadhaa sadhaa ra(n)g maan ||1|| saachaa saahib sadh miharavaan || ba(n)dh paiaa merai satigur poorai hoiee sarab kaliaan || rahaau || jeeau pai pi(n)dd jin saajiaa dhitaa painan khaan || apane dhaas kee aap paij raakhee naanak sadh kurabaan ||2||16||44|| “Amrit Vele Da Hukamnama”
Meaning:- Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1||
The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause||
The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44|| “Amrit Vele Da Hukamnama”
Know Some Unheard Things About Sri Guru Teg Bahadar Sahib ||
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
M | T | W | T | F | S | S |
---|---|---|---|---|---|---|
1 | ||||||
2 | 3 | 4 | 5 | 6 | 7 | 8 |
9 | 10 | 11 | 12 | 13 | 14 | 15 |
16 | 17 | 18 | 19 | 20 | 21 | 22 |
23 | 24 | 25 | 26 | 27 | 28 | 29 |
30 |
- Amrit Vele Da Hukamnama Sri Darbar Sahib, Amritsar, Date 22-07-2024 Ang 688
- Amrit Vele Da Hukamnama Sri Darbar Sahib, Amritsar, Date 21-07-2024 Ang 729
- Amrit Vele Da Hukamnama Sri Darbar Sahib, Amritsar, Date 20-07-2024 Ang 676
- Amrit Vele Da Hukamnama Sri Darbar Sahib, Amritsar, Date 19-07-2024 Ang 696
- Amrit Vele Da Hukamnama Sri Darbar Sahib, Amritsar, Date 18-07-2024 Ang 676
Waheguru Ji Ka Khalsa 🙏
Waheguru Ji ki Fateh 🙏
Waheguru Ji Ka Khalsa 🙏
Waheguru Ji ki Fateh 🙏