Sangrand Hukamnama Month Harh (June 2024) Ang 134

Hukamnama Sahib

Sangrand Hukamnama


ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ “Sangrand Hukamnama”

Amrit Kirtan App-is a collection of shabads

Sangrand Hukamnama In Hindi

आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥ “Sangrand Hukamnama”

Know Some Unheard Things About Sri Guru Amardas Ji ||


ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

1 thought on “Sangrand Hukamnama Month Harh (June 2024) Ang 134”

Leave a Comment